LUDHIANA ( Rajan ) : - ਗਣਤੰਤਰ ਦਿਵਸ ਦੇ ਜਸ਼ਨਾਂ ਲਈ ਸੀਨੀਅਰ ਅਧਿਕਾਰੀਆਂ ਦੀ ਨਿਗਰਾਨੀ ਹੇਠ 20,000+ ਤੋਂ ਵੱਧ ਕਰਮਚਾਰੀ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਊਟੀ 'ਤੇ ਤੈਨਾਤ ਹਨ।ਇੱਕ ਸੁਰੱਖਿਅਤ ਜਸ਼ਨ ਨੂੰ ਯਕੀਨੀ ਬਣਾਉਣ ਲਈ ਸਖਤ ਜਾਂਚ ਅਤੇ ਬਾਰਡਰ ਸੀਲ ਕਰਨ ਦੀ ਪ੍ਰਕਿਰਿਆ ਜਾਰੀ ਹੈ।ਸੀ.ਪੀਜ਼/ਐੱਸ.ਐੱਸ.ਪੀਜ਼. ਮਹੱਤਵਪੂਰਨ ਸਥਾਨਾਂ ਜਿਵੇਂ ਕਿ ਰੇਲਵੇ ਸਟੇਸ਼ਨਾਂ, ਬੱਸ ਸਟੈਂਡਾਂ, ਬਾਜ਼ਾਰਾਂ, ਸਰਕਾਰੀ ਇਮਾਰਤਾਂ ਅਤੇ ਧਾਰਮਿਕ ਸਥਾਨਾਂ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾ ਰਹੇ ਹਨ।
ਗਣਤੰਤਰ ਦਿਵਸ ਤੇ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਡਿਊਟੀ 'ਤੇ 20,000+ ਤੋਂ ਵੱਧ ਕਰਮਚਾਰੀ ਤੈਨਾਤ
byPunjab Live
-
0
Post a Comment