ਅੰਮ੍ਰਿਤਸਰ ( Rajan ) ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵੱਲੋਂ ਦੋ ਵੱਖ-ਵੱਖ ਮੁਕਦਮਿਆਂ ਵਿੱਚ ਲੁੱਟ ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਥਾਣਾ ਰਣਜੀਤ ਐਵੀਨਿਉ ਦੀ ਟੀਮ ਵੱਲੋਂ ਦਾਤਰ ਦੀ ਨੋਕ ਤੇ ਮੋਟਰਸਾਈਕਲ ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਥਾਣਾ ਗੇਟ ਹਕੀਮਾਂ ਵੱਲੋਂ ਚੋਰੀਆਂ ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਤਿੰਨ ਮੈਬਰ ਅਤੇ NDPS Act ਦੇ ਕੇਸ ਵਿੱਚ ਲੋੜੀਂਦੇ ਇੱਕ ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਇਲਾਵਾ ਉਹਨਾਂ ਪਾਸੋਂ ਖੋਹ ਸ਼ੁਦਾ 07 ਮੋਬਾਇਲ ਅਤੇ ਸਟੀਲ ਸ਼ਟਰਿੰਗ ਦੀਆਂ ਪਲੇਟਾ ਬ੍ਰਾਮਦ ਕੀਤੀਆਂ ਗਈਆਂ।
ਅੰਮ੍ਰਿਤਸਰ ਦੇ ਥਾਣਾ ਛੇਹਰਟਾ ਵੱਲੋਂ ਲੁੱਟ ਖੋਹ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ
byPunjab Live
-
0
Post a Comment